ਓਟਵਾ, 27 ਜੂਨ (ਪੋਸਟ ਬਿਊਰੋ): ਅਮਰੀਕੀ ਏਜੰਸੀ ਇੰਮੀਗ੍ਰੇਸ਼ਨ ਐਂਡ ਕਸਟਮਜ਼ ਇਨਫ਼ੋਰਸਮੈਂਟ (ICE) ਨੇ ਦੱਸਿਆ ਹੈ ਕਿ ਇਸ ਹਫ਼ਤੇ ਦੇ ਸ਼ੁਰੂ ਵਿਚ ਉਨ੍ਹਾਂ ਦੀ ਹਿਰਾਸਤ ਵਿਚ ਇੱਕ ਕੈਨੇਡੀਅਨ ਨਾਗਰਿਕ ਦੀ ਮੌਤ ਹੋ ਗਈ ਹੈ। ਆਈਸੀਈ ਅਨੁਸਾਰ, 49 ਸਾਲਾ ਜੌਨੀ ਨੋਵੀਲੋ ਦੀ ਸੋਮਵਾਰ ਨੂੰ ਫਲੋਰਿਡਾ ਦੇ ਇੱਕ ਡਿਟੈਨਸ਼ਨ ਸੈਂਟਰ ਵਿੱਚ ਮੌਤ ਹੋ ਗਈ ਹੈ। ਮੌਤ ਦੇ ਕਾਰਨ ਬਾਰੇ ਹਾਲੇ ਕੁਝ ਪਤਾ ਨਹੀਂ ਚੱਲਿਆ ਹੈ ਅਤੇ ਜਾਂਚ ਜਾਰੀ ਹੈ। ਆਈਸੀਈ ਨੇ ਦੱਸਿਆ ਕਿ ਭਾਵੇਂ ਉਸ ਕੋਲ ਕੈਨੇਡੀਅਨ ਨਾਗਰਿਕਤਾ ਸੀ, ਉਹ 1988 ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ ਅਤੇ 1991 ਵਿੱਚ ਉਸਨੇ ਕਾਨੂੰਨੀ ਤੌਰ ‘ਤੇ ਪਰਮਾਨੈਂਟ ਰੈਜ਼ੀਡੈਂਸੀ ਲੈ ਲਈ ਸੀ।
2023 ਵਿੱਚ ਉਸਨੂੰ ਕਈ ਗੰਭੀਰ ਅਪਰਾਧਾਂ ਲਈ ਦੋਸ਼ੀ ਠਹਿਰਾਇਆ ਗਿਆ ਸੀ, ਜਿਨ੍ਹਾਂ ਵਿੱਚ ਰੈਕ
49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ
2.3K
ਇਹ ਖ਼ਬਰ ਤੁਹਾਨੂੰ ਕਿਹੋ ਜਿਹੀ ਲੱਗੀ?
ਵਧੀਆ0ਠੀਕ-ਠਾਕ0